Punjab

body of a child was found floating in the canal woman throwing the child was caught on CCTV in Jalan – News18 ਪੰਜਾਬੀ

ਜਲੰਧਰ ਦੇ ਬਸਤੀ ਬਾਬਾ ਖੇਲ ਦੀ ਨਹਿਰ ‘ਚੋਂ ਵੀਰਵਾਰ ਸਵੇਰੇ ਇਕ ਅਣਪਛਾਤੇ ਬੱਚੇ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਸਵੇਰੇ ਬੱਚੇ ਨਹਿਰ ‘ਚ ਨਹਾ ਰਹੇ ਸਨ ਤਾਂ ਇੱਕ ਬੱਚੇ ਦੀ ਨਜ਼ਰ ਨਹਿਰ ਦੇ ਵਿਚਕਾਰ ਪਾਣੀ ‘ਚ ਫਸੇ ਅਣਪਛਾਤੇ ਬੱਚੇ ‘ਤੇ ਪਈ ਤਾਂ ਉਸਨੇ ਬਾਹਰੋਂ ਲੋਕਾਂ ਨੂੰ ਬੁਲਾਇਆ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ’ਤੇ ਹਾਈ ਕੋਰਟ ਦਾ ਫ਼ੈਸਲਾ… 170 ਪਟੀਸ਼ਨਾਂ ਇਕੋ ਝਟਕੇ ’ਚ ਰੱਦ, ਚੋਣਾਂ ਨੂੰ ਲੈਕੇ ਰੇੜਕਾ ਖ਼ਤਮ

ਦੱਸਿਆ ਕਿ ਇਹ ਬੱਚਾ ਨਹਿਰ ਵਿੱਚ ਪਿਆ ਸੀ। ਮੌਕੇ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਇਕ ਔਰਤ ਕੈਦ ਹੋ ਗਈ। ਫੁਟੇਜ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਇਕ ਔਰਤ ਬੱਚੇ ਨੂੰ ਲਿਆ ਕੇ ਨਹਿਰ ‘ਚ ਸੁੱਟਦੀ ਨਜ਼ਰ ਆ ਰਹੀ ਹੈ। ਲੋਕਾਂ ਨੇ ਬੱਚਿਆਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਅਤੇ ਸਬੰਧਤ ਥਾਣੇ ਨੂੰ ਸੂਚਿਤ ਕੀਤਾ।

ਇਸ਼ਤਿਹਾਰਬਾਜ਼ੀ
10 ਹਜ਼ਾਰ ਰੁਪਏ ਪ੍ਰਤੀ ਕਿਲੋ ਵਿਕਦਾ ਹੈ ਇਹ ਖਾਸ ਚੌਲ!


10 ਹਜ਼ਾਰ ਰੁਪਏ ਪ੍ਰਤੀ ਕਿਲੋ ਵਿਕਦਾ ਹੈ ਇਹ ਖਾਸ ਚੌਲ!

ਪੁਲੀਸ ਵੱਲੋਂ ਲਾਸ਼ ਦੀ ਸ਼ਨਾਖਤ ਲਈ ਯਤਨ ਕੀਤੇ ਜਾ ਰਹੇ ਹਨ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ। ਅਸੀਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਔਰਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਦੋਸ਼ੀ ਦਾ ਪਤਾ ਲਗਾ ਕੇ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ    




https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ    
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ    
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ    




https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button