Punjab
ਨਸ਼ੇ ਨੇ ਨਿਗਲਿਆ ਪੰਜਾਬੀ ਨੌਜਵਾਨ… ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਮੌਤਾਂ ਬਾਦਸਤੂਰ ਜਾਰੀ

ਦਸਮੇਸ਼ ਪਿਤਾ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਿੱਖ ਧਰਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਨੌਜਵਾਨਾਂ ਦਾ ਚਿੱਟੇ ਦੀ ਓਵਰਡੋਜ਼ ਨਾਲ ਮਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤੇ ਆਏ ਦਿਨ ਕੋਈ ਨਾ ਕੋਈ ਨੌਜਵਾਨ ਬੱਸ ਸਟੈਂਡ ’ਤੇ ਚਿੱਟੇ ਦੀ ਓਵਰਡੋਜ਼ ਨਾਲ ਮਰਨ ਮਰ ਰਿਹਾ ਹੈ।