Entertainment

Minahil Malik’s Private Video Leaked Online? TikTok Sensation Responds On Viral MMS Clip – News18 ਪੰਜਾਬੀ

Minahil Malik MMS video: ਪਾਕਿਸਤਾਨੀ TikTok ਸਟਾਰ ਮਿਨਾਹਿਲ ਮਲਿਕ ਦਾ ਇੱਕ ਇਤਰਾਜ਼ਯੋਗ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਤੋਂ ਬਾਅਦ ਸਟਾਰ ਨੂੰ ਕਾਫੀ ਟ੍ਰੋਲਿੰਗ ਦਾ ਸਾਹਮਣਾ ਵੀ ਕਰਨਾ ਪਿਆ। ਹਾਲਾਂਕਿ ਮਲਿਕ ਨੇ ਇਸ ਨੂੰ ਫਰਜ਼ੀ ਦੱਸਦੇ ਹੋਏ ਸ਼ਿਕਾਇਤ ਵੀ ਦਰਜ ਕਰਵਾਈ ਹੈ।

ਵੀਡੀਓ ਵਾਇਰਲ ਹੋਣ ‘ਤੇ ਮਿਨਾਹਿਲ ਮਲਿਕ ਨੇ ਕਿਹਾ ਕਿ ਵੀਡੀਓ ਨਾਲ ਛੇੜਛਾੜ ਕਰਕੇ ਵਾਇਰਲ ਕੀਤੀ ਗਈ ਹੈ। ਜੋ ਕਿ ਪੂਰੀ ਤਰ੍ਹਾਂ ਫਰਜ਼ੀ ਹੈ। ਉਸ ਨੇ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਕੋਲ ਸ਼ਿਕਾਇਤ ਦਰਜ ਕਰਵਾ ਕੇ ਮਦਦ ਲਈ ਵੀ ਬੇਨਤੀ ਕੀਤੀ ਹੈ।

ਇਸ਼ਤਿਹਾਰਬਾਜ਼ੀ

ਜਾਰੀ ਕੀਤੀ ਸਪਸ਼ਟੀਕਰਨ ਦੀ ਵੀਡੀਓ
ਮਿਨਾਹਿਲ ਮਲਿਕ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਫਰਜ਼ੀ ਹੈ, ਜਿਸ ਬਾਰੇ ਮੈਂ FIA ਨੂੰ ਸੂਚਿਤ ਕਰ ਦਿੱਤਾ ਹੈ। ਜਲਦੀ ਹੀ ਇਸ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਲਿਕ ਨੇ ਕਿਹਾ ਕਿ ਜਦੋਂ ਤੋਂ ਇਹ ਵੀਡੀਓ ਵਾਇਰਲ ਹੋਇਆ ਹੈ, ਮੈਂ ਅਤੇ ਮੇਰਾ ਪੂਰਾ ਪਰਿਵਾਰ ਤਣਾਅ ‘ਚ ਰਹਿ ਰਿਹਾ ਹੈ।

ਇਸ਼ਤਿਹਾਰਬਾਜ਼ੀ

ਦਰਅਸਲ, ਪਾਕਿਸਤਾਨੀ TikTok ਸਟਾਰ ਮਿਨਾਹਿਲ ਮਲਿਕ ਦਾ ਇੱਕ ਪ੍ਰਾਈਵੇਟ ਵੀਡੀਓ ਆਨਲਾਈਨ ਲੀਕ ਹੋਣ ਤੋਂ ਬਾਅਦ, ਇਹ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰਨ ਲੱਗਾ। ਸੋਸ਼ਲ ਮੀਡੀਆ ਮੁਤਾਬਕ ਲੀਕ ਹੋਏ ਵੀਡੀਓ ਵਿੱਚ ਕਥਿਤ ਸਟਾਰ ਇੱਕ ਲੜਕੇ ਨਾਲ ਇਤਰਾਜਯੋਗ ਹਾਲਤ ਵਿੱਚ ਨਜ਼ਰ ਆ ਰਹੀ ਹੈ, ਇਹ ਇੱਕ ਪ੍ਰਾਈਵੇਟ ਵੀਡੀਓ ਹੈ। ਵੀਡੀਓ ਵਿੱਚ, ਕਥਿਤ ਟਿੱਕਟੌਕ ਸਟਾਰ ਇੱਕ ਆਦਮੀ ਨਾਲ ਇੱਕ ਕਮਰੇ ਵਿੱਚ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ। ਖਬਰਾਂ ਮੁਤਾਬਕ ਪਾਕਿਸਤਾਨੀ ਟਿੱਕਟੌਕ ਸਟਾਰ ਦੀਆਂ ਕਈ ਅਸ਼ਲੀਲ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਆਨਲਾਈਨ ਸ਼ੇਅਰ ਕੀਤੀਆਂ ਗਈਆਂ ਹਨ।

ਇਸ਼ਤਿਹਾਰਬਾਜ਼ੀ

ਮਿਨਾਹਿਲ ਨੇ ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਖ਼ਿਲਾਫ਼ ਐਫਆਈਏ ਕੋਲ ਸ਼ਿਕਾਇਤ ਦਰਜ ਕਰਵਾ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਮਿਨਾਹਿਲ, ਪਾਕਿਸਤਾਨ ਦੀ ਸਭ ਤੋਂ ਮਸ਼ਹੂਰ ਇੰਟਰਨੈਟ ਸ਼ਖਸੀਅਤਾਂ ਵਿੱਚੋਂ ਇੱਕ, ਖਾਸ ਤੌਰ ‘ਤੇ TikTok ‘ਤੇ, ਦੇ ਲੱਖਾਂ ਫਾਲੋਅਰਜ਼ ਹਨ।

👉 ਨਿਊਜ਼18 **ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ।

ਇਸ਼ਤਿਹਾਰਬਾਜ਼ੀ

👉 ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ।

👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe ਕਰੋ।

👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ https://shorturl.at/npzE4 ਕਲਿੱਕ ਕਰੋ।

Source link

Related Articles

Leave a Reply

Your email address will not be published. Required fields are marked *

Back to top button