Entertainment
ਧਰਮਿੰਦਰ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ

ਧਰਮਿੰਦਰ ਬਾਲੀਵੁੱਡ ਦੇ ਦਿੱਗਜ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਬਾਲੀਵੁੱਡ ਦਾ ‘ਹੀ-ਮੈਨ’ ਕਿਹਾ ਜਾਂਦਾ ਹੈ। ਧਰਮਿੰਦਰ ਨੇ 1960 ਦੇ ਦਹਾਕੇ ਵਿੱਚ ਹਿੰਦੀ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਅੱਜ ਵੀ ਉਹ ਫਿਲਮਾਂ ‘ਚ ਕਾਫੀ ਐਕਟਿਵ ਹੈ। ਆਓ ਤੁਹਾਨੂੰ ਦੱਸਦੇ ਹਾਂ ਧਰਮਿੰਦਰ ਦੇ ਕਰੀਅਰ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਾਰੇ।