Punjab
ਅਕਾਲੀ ਦਲ ਨੇ ਪ੍ਰੇਮ ਸਿੰਘ ਚੰਦੂਮਾਜਰਾ ’ਤੇ ਚੁੱਕੇ ਸਵਾਲ… ਜੰਮੂ ’ਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਦੇ ਲਾਏ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਇੱਕ ਵਾਰ ਫੇਰ ਵਿਵਾਦਾਂ ’ਚ ਹਨ। ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ’ਤੇ ਜੰਮੂ ’ਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮੁੱਦੇ ’ਤੇ ਬੋਲਦਿਆਂ ਅਕਾਲੀ ਦਲ ਸੁਧਾਰ ਲਹਿਰ ਦੇ ਸ੍ਰਪਰਸਤ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਉਨ੍ਹਾਂ