Punjab
ਸਿੱਖ ਵਿਦਿਆਰਥੀ ਨੂੰ ਕਕਾਰਾਂ ਪਿੱਛੇ ਕੁੱਟਣ ਦੇ ਇਲਜ਼ਾਮ… ਜਥੇਬੰਦੀਆਂ ਨੇ ਸਕੂਲ ਦਾ ਕੀਤਾ ਘਿਰਾਓ

ਬਰਨਾਲਾ ਦੇ ਸਰਕਾਰੀ ਸਕੂਲ ਦੇ 7ਵੀਂ ਜਮਾਤ ਦੇ ਵਿਦਿਆਰਥੀ ਰਣਵੀਰ ਸਿੰਘ ਦੀ ਪ੍ਰਿੰਸੀਪਲ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦੇਖ ਕੇ ਪਰਿਵਾਰ ਵਾਲੇ ਬੱਚੇ ਨੂੰ ਹਸਪਤਾਲ ਲੈ ਗਏ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।