National
ਚੋਣ ਕਮਿਸ਼ਨ ਦਾ ਐਲਾਨ-ਮਹਾਰਾਸ਼ਟਰ ‘ਚ ਇਸ ਤਰੀਕ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ ਵਿਧਾਨ ਸਭਾ ਚੋਣਾਂ

ਮਹਾਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੀ ਸੰਭਾਵਿਤ ਤਰੀਕ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡਾ ਅਪਡੇਟ ਦਿੱਤਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਰਾਜ ਵਿੱਚ ਚੋਣ ਪ੍ਰਕਿਰਿਆ 26 ਨਵੰਬਰ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ 26 ਨਵੰਬਰ ਤੋਂ ਪਹਿਲਾਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ।
ਇਸ਼ਤਿਹਾਰਬਾਜ਼ੀ
- First Published :