International
ਭਾਰਤ-ਕੈਨੇਡਾ ਤਣਾਅ ਦਰਮਿਆਨ ਵੈਨਕੂਵਰ ਗੁਰਦੁਆਰੇ ਦੀ ਕਿਉਂ ਵਧਾਈ ਗਈ ਸੁਰੱਖਿਆ?

India Canada News: ਦੋਹਾਂ ਦੇਸ਼ਾਂ ਵਿਚਾਲੇ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਭਾਰਤ ਨੇ ਪਿਛਲੇ ਮਹੀਨੇ ਓਟਵਾ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ ਅਤੇ ਕੈਨੇਡਾ ਦੇ ਛੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ ਅਤੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਕੁਝ ਹੋਰ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਸੀ।