Punjab
ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਨੇ 4 ਫੀਸਦੀ DA ਵਧਾ ਦਿੱਤਾ ਹੈ। ਵਧਾਇਆ ਗਿਆ DA 1 ਨਵੰਬਰ ਤੋਂ ਲਾਗੂ ਹੋਵੇਗਾ। ਜਿਸਦਾ ਫਾਇਦਾ ਸਾਢੇ 6 ਲੱਖ ਕਰਮਚਾਰੀਆਂ ਨੂੰ ਹੋਵੇਗਾ।
ਇਸ ਦੀ ਜਾਣਕਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ।
- First Published :