During the festivities, the police were on alert checkpoints at different places in Mansa hdb – News18 ਪੰਜਾਬੀ

ਦੀਵਾਲੀ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੁਲਿਸ ਲਗਾਤਾਰ ਅਲਰਟ ’ਤੇ ਹੈ। ਇਸ ਮੌਕੇ ਡੀਜੀਪੀ ਗੌਰਵ ਯਾਦਵ ਵਲੋਂ ਖ਼ੁਦ ਪੁਲਿਸ ਟੀਮਾਂ ਦੀ ਅਗਵਾਈ ਕੀਤੀ ਗਈ ਅਤੇ ਰਾਤ ਮੌਕੇ ਪੁਲਿਸ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ। ਡੀਜੀਪੀ ਨੇ ਸੀਨੀਅਰ ਪੁਲਿਸ ਅਫ਼ਸਰਾਂ ਦੇ ਨਾਲ ਡਿਊਟੀ ’ਤੇ ਤੈਨਾਤ ਮੁਲਾਜ਼ਮਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਇਹ ਵੀ ਪੜ੍ਹੋ:
ਇੰਡੀਗੋ ਦੀ ਫਲਾਈਟ ’ਚ ਬੰਬ ਹੋਣ ਦੀ ਖ਼ਬਰ… ਚੰਡੀਗੜ੍ਹ ਏਅਰਪੋਰਟ ’ਤੇ ਪ੍ਰਬੰਧਕਾਂ ’ਚ ਹੱਫੜਾ ਦਫੜੀ
ਪੰਜਾਬ ਪੁਲਿਸ ਵਲੋਂ ਕਈ ਥਾਵਾਂ ’ਤੇ ਨਾਕੇਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸ਼ੱਕੀ ਵਾਹਨਾਂ ’ਚ ਪਏ ਸਮਾਨ ਦੀ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਾਧੂ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਹੈ ਅਤੇ ਮਾੜੇ ਅਨਸਰਾਂ ਦੀ ਮੂਵਮੈਂਟ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :