Entertainment
ਫੈਨਜ਼ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦਾ ਕੰਸਰਟ ਹੋਇਆ ਰੱਦ

ਫੈਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਮਸ਼ਹੂਰ ਗਾਇਕ ਰਣਜੀਤ ਬਾਵਾ ਦਾ ਹਿਮਾਚਲ ‘ਚ ਸ਼ੋਅ ਰੱਦ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹਿੰਦੂ ਜੰਥੇਬੰਦਿਆਂ ਦੇ ਪ੍ਰਦਸ਼ਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਸ਼ੋਅ ਰੱਦ ਕੀਤਾ ਗਿਆ ਹੈ।
ਦਰਅਸਲ ਗੀਤ ‘ਚ ਇੰਤਾਰਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਸਨ। ਦੇਵੀ-ਦੇਵਤੀਆਂ ‘ਤੇ ਇੰਤਾਰਜ਼ਯੋਗ ਟਿੱਪਣੀ ਕੀਤੀ ਗਈ ਸੀ। ਇਹ ਕੰਸਰਟ 15 ਦੰਸਬਰ ਨੂੰ ਲਾਲਾਗੜ੍ਹ ਦੇ ਰੈੱਡ ਕ੍ਰਾਸ ਮੇਲੇ ‘ਚ ਹੋਣਾ ਸੀ। ਜਾਣਕਾਰੀ ਮੁਤਾਬਕ ਹੁਣ ਰਣਜੀਤ ਦੀ ਜਗ੍ਹਾ ਕੁਲਵਿੰਦਰ ਬਿੱਲਾ ਪਰਫਾਮੈਂਸ ਦੇਣਗੇ।
ਇਸ਼ਤਿਹਾਰਬਾਜ਼ੀ
- First Published :