Punjab
ਜਲੰਧਰ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦੇ ਨੇੜਲਾ ਸਾਥੀ ਦਾ ਐਨਕਾਊਂਟਰ
ਜਲੰਧਰ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਦਾ ਨੇੜਲਾ ਸਾਥੀ ਦੱਸੇ ਜਾਂਦੇ ਕਨੂੰ ਗੁੱਜਰ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਪਾਰਟੀ ਦੀ ਜਵਾਬੀ ਗੋਲੀਬਾਰੀ ‘ਚ ਕਨੂੰ ਗੁੱਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਉਹ ਕਤਲ, ਜਬਰੀ ਵਸੂਲੀ ਅਤੇ ਧੌਂਸਬਾਜ਼ੀ ਸਮੇਤ ਕਈ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।
ਮੁੱਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ ਕੁੱਲ 9 ਗੋਲੀਆਂ ਚਲਾਈਆਂ ਗਈਆਂ। ਮੌਕੇ ਤੋਂ 2 ਹਥਿਆਰ ਬਰਾਮਦ ਕੀਤੇ ਗਏ ਹਨ।
- First Published :