Punjab
ਪੰਚਾਇਤੀ ਚੋਣਾਂ ਦੇ ਮੱਦਨਜ਼ਰ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਲੱਗੀ ਰੋਕ

ਚੰਡੀਗੜ੍ਹ- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਡੀਜੀਪੀ ਪੰਜਾਬ ਨੇ ਇਸ ਸਬੰਧੀ ਪੱਤਰ ਲਿਖ ਕੇ ਜਾਰੀ ਕਰ ਦਿੱਤਾ ਹੈ
ਡੀਜੀਪੀ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 1 ਤੋਂ 15 ਅਕਤੂਬਰ ਯਾਨੀ ਕਿ 1 ਅਕਤੂਬਰ ਤੋਂ 15 ਅਕਤੂਬਰ ਤੱਕ ਪੂਰੀ ਤਰ੍ਹਾਂ ਰੋਕ ਦਿੱਤੀਆਂ ਗਈਆਂ ਹਨ।
ਇਸ਼ਤਿਹਾਰਬਾਜ਼ੀ
ਨਿਊਜ਼18 **ਦੀ ਵੈੱਬ ਸਾਈਟ ‘****ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ https://punjab.news18.com/ ‘**ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update **ਰਹਿਣ ਲਈ ਸਾਨੂੰ Facebook ‘**ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ YouTube ਚੈਨਲ ਨੂੰ Subscribe **ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘**ਤੇ https://shorturl.at/npzE4 ਕਲਿੱਕ ਕਰੋ।
ਇਸ਼ਤਿਹਾਰਬਾਜ਼ੀ
- First Published :