Punjab

Major action in Elante mall accident Police registered a case against owner and managers hdb – News18 ਪੰਜਾਬੀ

ਚੰਡੀਗੜ੍ਹ ਦੇ ਐਲਾਂਟੇ ਮਾਲ ’ਚ ਟਾਈਲ ਡਿੱਗਣ ਨਾਲ ਜਖ਼ਮੀ ਹੋਈ 13 ਸਾਲਾਂ ਮਾਈਸ਼ਾ ਦੀਕਸ਼ਿਤ ਮਾਮਲੇ ਵੱਡਾ ਖੁਲਾਸਾ ਹੋਇਆ ਹੈ। ਜਾਂਚ ਤੋਂ ਬਾਅਦ ਪੁਲਿਸ ਦੁਆਰਾ ਮਾਲ ਦੇ ਮਾਲਕ ਅਤੇ ਪ੍ਰਬੰਧਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਡੀਐੱਸਪੀ ਦਿਲਬਾਗ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀਐਨਐੱਸ (BNS) ਤੋਂ ਇਲਾਵਾ ਕਈ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ’ਤੇ ਹਾਈ ਕੋਰਟ ਦਾ ਫ਼ੈਸਲਾ… 170 ਪਟੀਸ਼ਨਾਂ ਇਕੋ ਝਟਕੇ ’ਚ ਰੱਦ, ਚੋਣਾਂ ਨੂੰ ਲੈਕੇ ਰੇੜਕਾ ਖ਼ਤਮ

ਪ੍ਰਾਪਤ ਜਾਣਕਾਰੀ ਅਨੁਸਾਰ ਮਾਈਸ਼ਾ ਦੀਕਸ਼ਿਤ ਆਪਣੀ ਮਾਸੀ ਨਾਲ ਜਨਮਦਿਨ ਮਨਾਉਣ ਐਲਾਂਟੇ ਮਾਲ ’ਚ ਪਹੁੰਚੇ ਸਨ, ਜਿੱਥੇ ਮਾਸੀ-ਭਾਣਜੀ ’ਤੇ ਦੀਵਾਰ ਤੋਂ ਟੁੱਟ ਕੇ ਟਾਈਲ ਉਨ੍ਹਾਂ ਦੇ ਸਿਰ ’ਤੇ ਡਿੱਗ ਪਈ ਸੀ। ਹਾਦਸੇ ਤੋਂ ਬਾਅਦ ਦੋਹਾਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਇਸ਼ਤਿਹਾਰਬਾਜ਼ੀ
ਜੇਕਰ ਤੁਹਾਨੂੰ ਖਾਂਸੀ ਅਤੇ ਜ਼ੁਕਾਮ ਹੈ ਤਾਂ ਨਾ ਖਾਓ ਇਹ ਚੀਜ਼ਾਂ


ਜੇਕਰ ਤੁਹਾਨੂੰ ਖਾਂਸੀ ਅਤੇ ਜ਼ੁਕਾਮ ਹੈ ਤਾਂ ਨਾ ਖਾਓ ਇਹ ਚੀਜ਼ਾਂ

ਗੌਰਤਲਬ ਹੈ ਕਿ ਕੁਝ ਮਹੀਨੇ ਪਹਿਲਾਂ ਇਸ ਮਾਲ ’ਚ ਟੁਆਏ ਟ੍ਰੇਨ ਪਲਟਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਉਸਨੂੰ ਗੰਭੀਰ ਰੂਪ ’ਚ ਜਖ਼ਮੀ ਹੋਣ ਤੋਂ ਬਾਅਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਇਲਾਜ ਦੌਰਾਨ 11 ਸਾਲਾਂ ਦੇ ਸ਼ਹਿਬਾਜ ਦੀ ਮੌਤ ਹੋ ਗਈ ਸੀ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ    




https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ    
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ    
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ    




https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button