Business
ਇਰਾਨ-ਇਜ਼ਰਾਈਲ ਜੰਗ ਦਾ ਅਸਰ!, ਪੈਲਰੋਲ-ਡੀਜ਼ਲ ਕੀਮਤਾਂ ਵਿਚ ਵੱਡਾ ਬਦਲਾਅ

ਇਸ ਦੌਰਾਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਚੇਨਈ ਨੂੰ ਛੱਡ ਕੇ ਹਰ ਥਾਂ ਈਂਧਨ ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਅਸਾਮ, ਬਿਹਾਰ ਅਤੇ ਗੋਆ ਸਮੇਤ ਕੁਝ ਰਾਜਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਹਿਮਾਚਲ ਸਮੇਤ ਕੁਝ ਰਾਜਾਂ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ।