Entertainment
ਸਲਮਾਨ ਤੋਂ ਬਾਅਦ Shahrukh Khan ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

.ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਤੋਂ ਬਾਅਦ ਹੁਣ ਬਾਲੀਵੁੱਡ ਦੇ ਕਿੰਗ ਖਾਨ ਯਾਨੀ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਖਾਨ ਦੀ ਟੀਮ ਨੇ ਬਾਂਦਰਾ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਇੱਕ ਹੋਰ ਬਾਲੀਵੁੱਡ ਸੁਪਰਸਟਾਰ ਨੂੰ ਧਮਕੀ ਮਿਲੀ ਹੈ।
ਇਸ ਧਮਕੀ ਤੋਂ ਬਾਅਦ ਕਿੰਗ ਖਾਨ ਦੀ ਟੀਮ ਤੁਰੰਤ ਹਰਕਤ ਵਿੱਚ ਆਈ ਅਤੇ ਐਫਆਈਆਰ ਦਰਜ ਕਰਵਾਈ। ਮਾਮਲੇ ਦੀ ਹਾਈ ਪ੍ਰੋਫਾਈਲ ਨੂੰ ਦੇਖਦੇ ਹੋਏ ਬਾਂਦਰਾ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਅਪਡੇਟ ਹੋ ਰਹੀ ਹੈ…ਕਿਰਪਾ ਕਰਕੇ ਪੇਜ ਨੂੰ ਰਿਫ੍ਰੇਸ਼ ਕਰਦੇ ਰਵੋ…
ਇਸ਼ਤਿਹਾਰਬਾਜ਼ੀ
- First Published :