Health Tips
‘ਸਿਗਰਟਨੋਸ਼ੀ’ ਦਿਲ ਹੀ ਨਹੀਂ ਸਰੀਰ ਦੇ ਇਨ੍ਹਾਂ ਅੰਗਾਂ ਨੂੰ ਵੀ ਪਹੁੰਚਾ ਸਕਦੀ ਹੈ ਨੁਕਸਾਨ, ਜੇ ਤੁਹਾਨੂੰ ਵੀ ਹੈ ਇਹ ਆਦਤ ਤਾਂ ਤੁਰੰਤ ਛੱਡ ਦਿਓ

01

ਮੈਡੀਕਲ ਨਿਊਜ਼ ਟੂਡੇ ਦੀ ਰਿਪੋਰਟ ਅਨੁਸਾਰ ਸਿਗਰਟਨੋਸ਼ੀ ਸਾਹ ਪ੍ਰਣਾਲੀ, ਸੰਚਾਰ ਪ੍ਰਣਾਲੀ, ਚਮੜੀ ਅਤੇ ਦਿਲ ਦੇ ਨਾਲ-ਨਾਲ ਦਿਮਾਗੀ ਪ੍ਰਣਾਲੀ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ। ਅਜਿਹੇ ‘ਚ ਕਈ ਤਰ੍ਹਾਂ ਦੇ ਕੈਂਸਰ ਦਾ ਖਤਰਾ ਵਧ ਸਕਦਾ ਹੈ। ਸਿਗਰਟ ਦਾ ਧੂੰਆਂ ਦਿਮਾਗ ਦੀਆਂ ਮਾਸਪੇਸ਼ੀਆਂ ਨੂੰ ਸੁੰਨ ਕਰ ਦਿੰਦਾ ਹੈ, ਜੋ ਤਣਾਅ ਅਤੇ ਉਦਾਸੀ ਦਾ ਕਾਰਨ ਬਣ ਸਕਦਾ ਹੈ। ਹੁਣ ਸਵਾਲ ਇਹ ਹੈ ਕਿ ਸਿਗਰਟ ਪੀਣ ਨਾਲ ਸਰੀਰ ਦੇ ਕਿਹੜੇ-ਕਿਹੜੇ ਅੰਗਾਂ ‘ਤੇ ਅਸਰ ਪੈਂਦਾ ਹੈ? ਆਓ ਜਾਣਦੇ ਹਾਂ ਇਸ ਬਾਰੇ। (Image- Canva)