Punjab

Awareness campaign led by DC Jain Appealed to farmers to burn stubble hdb – News18 ਪੰਜਾਬੀ

ਮੋਰਿੰਡਾ ਜ਼ਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਨਾਲ ਐਸ.ਐਸ.ਪੀ ਸ. ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਮਹਿਲਾ ਕਾਂਸਟੇਬਲ ਨਾਲ ਲੁੱਟਖੋਹ… ਐਕਟਿਵਾ ’ਤੇ ਜਾਂਦੀ ਦਾ ਖੋਹਿਆ ਮੰਗਲ-ਸੂਤਰ

ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵਲੋਂ ਅੱਜ ਜ਼ਿਲ੍ਹੇ ਦੇ ਬਲਾਕ ਮੋਰਿੰਡਾ ਦੇ ਵੱਖ-ਵੱਖ ਪਿੰਡਾਂ ਭਾਗੋਵਾਲ, ਬਡਾਲੀ, ਧਿਆਨਪੁਰਾ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਜਲਦ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਤਕਨੀਕ ਅਤੇ ਇਸ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

ਇਸ਼ਤਿਹਾਰਬਾਜ਼ੀ
ਡਾਕਘਰ ਦੀ ਇਸ ਸਕੀਮ ਵਿੱਚ ਕਰੋ ਨਿਵੇਸ਼, ਹਰ ਮਹੀਨੇ ਹੋਵੇਗੀ 9250ਰੁ. ਦੀ ਕਮਾਈ


ਡਾਕਘਰ ਦੀ ਇਸ ਸਕੀਮ ਵਿੱਚ ਕਰੋ ਨਿਵੇਸ਼, ਹਰ ਮਹੀਨੇ ਹੋਵੇਗੀ 9250ਰੁ. ਦੀ ਕਮਾਈ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਲਈ ਕਿਸਾਨ ਪ੍ਰਮੁੱਖ ਤਰਜੀਹ ਹਨ ਅਤੇ ਇਸੇ ਲਈ ਪ੍ਰਸ਼ਾਸਨ ਹਰ ਕਦਮ ਤੇ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਦੇ ਹੱਲ ਕਰਨ ਲਈ ਤਤਪਰਤਾ ਨਾਲ ਕੰਮ ਕਰ ਰਿਹਾ ਹੈ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ     





https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ     
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ     
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ     





https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button