dishonor of the paddy crop cultivated like sons distressed farmers reached the court of MLA hdb – News18 ਪੰਜਾਬੀ

ਕਿਸਾਨ ਯੂਨੀਅਨ ਰਾਜੇਵਾਲ ਜਥੇਬੰਦੀ ਵੱਲੋਂ ਬਲਾਚੌਰ ਦੇ ਵਿਧਾਇਕ ਸ਼੍ਰੀ ਮਤੀ ਸੰਤੋਸ਼ ਕਟਾਰੀਆ ਦੇ ਗ੍ਰਹਿ ਵਿਖੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਉਨ੍ਹਾਂ ਨਾਲ ਯੂਨੀਅਨ ਦੇ ਮੈਂਬਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸੀਵਰੇਜ ਦੀ ਸਮੱਸਿਆ ਕਾਰਨ ਸੜਕਾਂ ’ਤੇ ਗੰਦਗੀ… ਡਰਦੇ ਮਾਰੇ ਰਿਸ਼ਤੇਦਾਰ ਨੂੰ ਨਹੀਂ ਪਾਉਂਦੇ ਪਿੰਡ ’ਚ ਪੈਰ
ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚੋਂ ਪਿਛਲੇ ਸਾਲ ਖਰੀਦੀ ਗਈ ਫਸਲ ਵੀ ਉਸੇ ਤਰ੍ਹਾਂ ਹੀ ਕਿਸਾਨਾਂ ਦੀ ਫਸਲ ਖੇਤਾਂ ਵਿੱਚ ਪਈ ਹੈ। ਵਿਧਾਇਕ ਸਾਹਬ ਨੂੰ ਅਪੀਲ ਹੈ ਕਿ ਉਹ ਇਹ ਮੰਗ ਪੱਤਰ ਮੁੱਖ ਮੰਤਰੀ ਤੱਕ ਪਹੁੰਚਾਉਣ ਅਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਆਪਸੀ ਮਤਭੇਦਾਂ ਨੂੰ ਖਤਮ ਕਰਕੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ, ਤਾਂ ਹੀ ਕਿਸਾਨ ਆਪਣੀ ਫਸਲ ਮੰਡੀਆਂ ਵਿੱਚ ਵੇਚ ਸਕਦੇ ਹਨ।
ਸਰਕਾਰ ਅਤੇ ਸੂਬਾ ਸਰਕਾਰ ਦੀ ਗਲਤ ਨੀਤੀ ਕਾਰਨ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੇ ਢੇਰ ਲੱਗੇ ਹੋਏ ਹਨ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਸਰਕਾਰ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕਰੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :