Punjab
ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ…

ਪੰਜਾਬ ਆਪ ਪ੍ਰਧਾਨ ਅਮਨ ਅਰੋੜਾ ਵੱਲੋਂ ਨਿਗਮ ਚੋਣਾਂ ਲਈ ਆਪ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਪਹਿਲੀ ਲਿਸਟ ਵਿੱਚ 784 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਾਕੀ ਉਮੀਦਵਾਰਾਂ ਦਾ ਅੱਜ ਸ਼ਾਮ ਤੱਕ ਐਲਾਨ ਹੋਵੇਗਾ।
- First Published :