Punjab

Police flag march in villages Efforts to maintain law and order in panchayat elections hdb – News18 ਪੰਜਾਬੀ

ਮਾਨਸਾ ਜ਼ਿਲ੍ਹੇ ’ਚ ਅੱਜ ਪੰਜਾਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਡੀ.ਐਸ.ਪੀ ਬੂਟਾ ਸਿੰਘ ਨੇ ਕੀਤੀ ਜਿਸ ਵਿੱਚ ਸਾਰੇ ਥਾਣਿਆਂ ਦੇ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡੀਐਸਪੀ ਬੂਟਾ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਹੋਣ ਵਾਲੇ ਸਮਾਗਮਾਂ ਵਿੱਚ ਹਰ ਇੱਕ ਨੂੰ ਸ਼ਾਮਲ ਹੋਣਾ ਚਾਹੀਦਾ ਹੈ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਆਨ-ਲਾਈਨ ਵੇਚੇ ਜਾ ਰਹੇ ਸਨ ਗੁਟਕਾ ਸਾਹਿਬ… SGPC ਨੇ ਕੰਪਨੀ ਨੂੰ ਭੇਜਿਆ ਕਾਨੂੰਨ ਨੋਟਿਸ

ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਗਲਤ ਜਵਾਬ ਨੂੰ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇੱਥੇ ਦੱਸਣਾ ਲਾਜ਼ਮੀ ਹੋਵੇਗਾ ਕਿ ਇਸ ਵਾਰ 13, 229 ਪੰਚਾਇਤਾਂ ਲਈ ਸਰਪੰਚੀ ਦੇ ਅਹੁਦੇ ਲਈ 52,825 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਹਨ ਜਦਕਿ ਸਾਲ 2018 ਦੀਆਂ ਪੰਚਾਇਤੀ ਚੋਣਾਂ ਮੌਕੇ ਸਰਪੰਚੀ ਦੇ ਅਹੁਦੇ ਲਈ 49,261 ਉਮੀਦਵਾਰ ਸਾਹਮਣੇ ਆਏ ਸਨ।

ਇਸ਼ਤਿਹਾਰਬਾਜ਼ੀ
ਮਾਈਗ੍ਰੇਨ ਦੇ ਦਰਦ ‘ਚ ਬਹੁਤ ਫਾਇਦੇਮੰਦ ਹੋਣਗੇ ਇਹ ਘਰੇਲੂ ਨੁਸਖੇ!


ਮਾਈਗ੍ਰੇਨ ਦੇ ਦਰਦ ‘ਚ ਬਹੁਤ ਫਾਇਦੇਮੰਦ ਹੋਣਗੇ ਇਹ ਘਰੇਲੂ ਨੁਸਖੇ!

ਮਤਲਬ ਸਾਫ ਹੈ ਕਿ ਐਤਕੀਂ ਸਰਪੰਚੀ ਵਾਸਤੇ ਉਮੀਦਵਾਰਾਂ ਦਾ ਅੰਕੜਾ ਵਧਿਆ ਹੈ। ਹੁਣ ਪੁਲਿਸ ਸਾਹਮਣੇ ਮੁੱਖ ਟੀਚਾ ਇਹ ਹੀ ਹੋਵੇਗਾ ਕਿ ਇਸ ਵਾਰ ਚੋਣਾਂ ਦੌਰਾਨ ਹਿੰਸਾ ਨਾ ਹੋਵੇ ਅਤੇ ਅਮਨ-ਕਾਨੂੰਨ ਨੂੰ ਬਹਾਲ ਰੱਖਿਆ ਜਾ ਸਕੇ।

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ      






https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ      
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ      
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ      






https://shorturl.at/npzE4 ਕਲਿੱਕ ਕਰੋ।

ਇਸ਼ਤਿਹਾਰਬਾਜ਼ੀ
  • First Published :

Source link

Related Articles

Leave a Reply

Your email address will not be published. Required fields are marked *

Back to top button