Entertainment
Shehnaaz Gill ਨੇ ਦੇਸ਼ੀ ਅੰਦਾਜ਼ 'ਚ ਜਿੱਤਿਆ ਦਿਲ, ਖੂਬਸੂਰਤੀ ਦੇਖ ਕਾਇਲ ਹੋਏ ਫੈਨਜ਼

ਸ਼ਹਿਨਾਜ਼ ਗਿੱਲ ਉਨ੍ਹਾਂ ਅਦਾਕਾਰਾਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਇਸੀ ਵਿਚਾਲੇ ਸ਼ਹਿਨਾਜ਼ ਗਿੱਲ ਨੇ ਇੱਚ ਵੀਡੀਓ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਦੇਸ਼ੀ ਅੰਦਾਜ਼ ਵਿੱਚ ਨਜ਼ਰ ਆ ਰਹੀ ਹੈ।