Farmers are happy with start of purchase of paddy Troubles were happening in markets for week hdb – News18 ਪੰਜਾਬੀ

ਪੰਜਾਬ ਸਰਕਾਰ ਵੱਲੋਂ ਜੀਰੀ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਗਈ ਸੀ ਪਰ ਸੈਲਰ ਵਾਲਿਆਂ ਦੀ ਹੜਤਾਲ ਕਾਰਨ ਜੀਰੀ ਦੀ ਖਰੀਦ ਰੁਕੀ ਹੋਈ ਸੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੈਲਰ ਮਾਲਕਾਂ ਨਾਲ ਗੱਲਬਾਤ ਕਰਕੇ ਐਲਾਨ ਕਰ ਦਿੱਤਾ ਗਿਆ ਸੀ ਕੀ ਵੀ ਕੱਲ ਤੋਂ ਜੀਰੀ ਦੀ ਬੋਲੀ ਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਦੇ ਚੱਲਦਿਆਂ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਕਾਰੀ ਜੀਰੀ ਦੀ ਬੋਲੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ:
ਗਾਇਕ ਗੁਰਨਾਮ ਭੁੱਲਰ ਦੇ ਪਿੰਡ ਪੰਚਾਇਤੀ ਚੋਣਾਂ ਦਾ ਖੁਮਾਰ… ਜਾਣੋ, ਨਵੇਂ ਸਰਪੰਚ ਤੋਂ ਪਿੰਡ ਵਾਲਿਆਂ ਨੂੰ ਕਿਹੋ ਜਿਹੀਆਂ ਉਮੀਦਾਂ
ਇਸ ਮੌਕੇ ਆੜਤੀ, ਕਿਸਾਨ ਅਤੇ ਮਜ਼ਦੂਰ ਸਾਰੇ ਖੁਸ਼ ਹਨ ਕਿਸਾਨਾਂ ਦਾ ਆਖਣਾ ਹੈ ਕਿ ਸਰਕਾਰੀ ਬੋਲੀ ਬੰਦ ਨਹੀਂ ਹੋਣੀ ਚਾਹੀਦੀ। ਅਸੀਂ ਸਰਕਾਰ ਦਾ ਧੰਨਵਾਦ ਕਰਦੇ ਹਾਂ ਜੋ ਅੱਜ ਝੋਨੇ ਦੀ ਲਿਫਟਿੰਗ ਦਾ ਵੀ ਕੰਮ ਚੱਲ ਰਿਹਾ ਹੈ। ਅਮਰਜੀਤ ਸਿੰਘ ਆੜਤੀ ਨੇ ਦੱਸਿਆ ਉਹ ਕਾਫੀ ਅਰਸੇ ਤੋਂ ਆੜ੍ਹਤ ਦਾ ਕੰਮ ਕਰ ਰਹੇ ਅਕਸਰ ਹੀ ਮੁਸ਼ਕਿਲ ਆਉਂਦੀਆਂ ਰਹਿੰਦੀਆਂ ਹਨ।
ਅੱਜ ਸਰਕਾਰੀ ਬੋਲੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ’ਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਾਂ। ਹੋਰ ਮੰਡੀ ਵਿੱਚ ਕੋਈ ਪਾਣੀ ਦੀ ਮੁਸ਼ਕਿਲ ਨਹੀਂ ਹੈ ਮਾਰਕੀਟ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :