Punjab
ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਡੋਨੀ ਗੈਂਗ ਦੇ ਪੰਜ ਗੁਰਗਿਆਂ ਨੂੰ ਘੇਰਿਆ

ਅੰਮ੍ਰਿਤਸਰ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ (Police encounter) ਦੀ ਖਬਰ ਆ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਡੋਨੀ ਗੈਂਗ ਦੇ ਗੁਰਗਿਆ ਵਿਚਾਲੇ ਪਿੰਡ ਕਲੇਰ ਵਿਚ ਮੁਕ਼ਾਬਲਾ ਹੋਇਆ ਹੈ।
ਅੰਮ੍ਰਿਤਸਰ ਦਿਹਾਤੀ ਥਾਣੇ ਲੋਪੋਕੇ ਅਧੀਨ ਪੈਂਦੇ ਪਿੰਡ ਕਲੇਰ ਵਿਖੇ ਪੁਲਿਸ ਨੇ ਡੋਨੀ ਗੈਂਗ ਦੇ ਪੰਜ ਗੁਰਗਿਆਂ ਨੂੰ ਘੇਰਿਆ ਹੋਇਆ ਹੈ। ਦੋਵੇਂ ਪਾਸਿਆਂ ਤੋਂ ਫਾਇਰਿੰਗ ਕੀਤੀ ਜਾ ਰਹੀ ਹੈ।
ਇਸ਼ਤਿਹਾਰਬਾਜ਼ੀ
ਜਾਣਕਾਰੀ ਮਿਲੀ ਹੈ ਕਿ ਗੁਰਗਿਆਂ ਨੇ ਪੁਲਿਸ ਉਤੇ ਫਾਇਰਿੰਗ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ ਹੈ।
- First Published :