Appeal of NRIs in panchayat elections good panchayat should be elect for development of village hdb – News18 ਪੰਜਾਬੀ

ਪੰਚਾਇਤੀ ਚੋਣਾਂ ਨੂੰ ਲੈਕੇ ਪਿੰਡਾਂ ਅੰਦਰ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ ਅਜਨਾਲਾ ਦੇ ਪਿੰਡ ਗੁੱਜਰਪੁਰਾ ਚ ਲੋਕ ਪੰਚਾਇਤੀ ਚੋਣਾਂ ਨੂੰ ਲੈਕੇ ਸਲਾਹ ਮਸ਼ਹੁਵਰਾ ਕਰ ਰਹੇ ਹਨ ਕੀ ਪਿੰਡ ਅੰਦਰ ਸਾਫ ਸੁਥਰੀ ਅਤੇ ਚੰਗੀ ਪੰਚਾਇਤ ਚੁਣੀ ਜਾਵੇ।
ਇਹ ਵੀ ਪੜ੍ਹੋ:
ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਪਿੰਡ ’ਚ ਪਈਆਂ ਵੋਟਾਂ… ਦੇਸੀ ਜੁਗਾੜ ਲਾ ਲੋਕਾਂ ਨੇ ਚੁਣ ਲਿਆ ਸਰਪੰਚ
ਇਸ ਮੌਕੇ ਆਸਟ੍ਰੇਲੀਆ ਤੋਂ ਆਪਣੇ ਪਿੰਡ ਪਹੁੰਚੇ ਨੌਜਵਾਨ ਗੁਰਜੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ਤੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ। NRI ਵੀਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੰਮ ਕਰਨ ਵਾਲੀ ਪੰਚਾਇਤ ਚੁਣੀ ਜਾਵੇ ਤਾਂ ਜੋ ਪਿੰਡ ਅੰਦਰ ਨੌਜਵਾਨਾਂ ਲਈ ਖੇਡ ਸਟੇਡੀਅਮ, ਪਿੰਡ ਅੰਦਰ ਸਟ੍ਰੀਟ ਲਾਈਟਾਂ ਲੱਗਣ। ਪਿੰਡ ਚ ਪਸ਼ੂਆਂ ਵਾਲਾ ਹਸਪਤਾਲ ਹੋਣਾ ਚਾਹੀਦੀ ਅਤੇ ਸਮੇਤ ਹੋਰ ਵਿਕਾਸ ਦੇ ਕੰਮ ਹੋਣੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਪੰਚਾਇਤ ਵੀ ਉਹ ਹੋਣੀ ਚਾਹੀਦੀ ਹੈ ਜੋ ਕਿ ਪਿੰਡ ਦਾ ਕੋਈ ਵੀ ਮਸਲਾ ਹੋਵੇ ਉਹ ਪੰਚਾਇਤ ਵਿੱਚ ਬੈਠ ਕੇ ਹੀ ਇਸ ਦਾ ਹੱਲ ਹੋਵੇ ਤਾਂ ਜੋ ਪਿੰਡ ਦੀ ਆਪਸੀ ਭਾਈ ਤਾਰਕ ਸਾਂਝ ਬਣੀ ਰਹੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :