Entertainment
Kulhad Pizza ਜੋੜੇ ਨੇ ਨਿਹੰਗਾਂ ਨੂੰ ਦਿੱਤਾ ਮੋੜਵਾਂ ਜਵਾਬ, ਵੇਖੋ VIDEO

ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ (Kulhad Pizza Couple) ਇੱਕ ਵਾਰ ਫਿਰ ਵਿਵਾਦਾਂ ਵਿੱਚ ਹੈ। ਦਰਅਸਲ ਬਾਬਾ ਬੁੱਢਾ ਗਰੁੱਪ ਦੇ ਨਿਹੰਗ ਸਿੰਘਾਂ ਵੱਲੋਂ ਜੋੜੇ ਦੀ ਦੁਕਾਨ ‘ਤੇ ਕਾਫੀ ਹੰਗਾਮਾ ਕੀਤਾ ਗਿਆ ਸੀ। ਜਿਸਦਾ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਜਵਾਬ ਆਇਆ ਹੈ।
ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।
ਇਸ਼ਤਿਹਾਰਬਾਜ਼ੀ
ਇਸ਼ਤਿਹਾਰਬਾਜ਼ੀ
ਹੁਣ ਇਸ ਮਸਲੇ ਉਤੇ ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਆਪਣੇ ਇੰਸਟਾਗ੍ਰਾਮ ਉਤੇ ਇਕ ਵੀਡੀਓ ਜਾਰੀ ਕੀਤੀ ਹੈ।
- First Published :