Punjab
Punjab: ਇਨ੍ਹਾਂ ਸਕੂਲਾਂ ਵਿੱਚ ਅੱਜ ਛੁੱਟੀ ਦਾ ਐਲਾਨ, ਹੁਕਮ ਜਾਰੀ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ ਸਾਰਾ ਸਟਾਫ਼ ਚੋਣ ਡਿਊਟੀ ’ਤੇ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਸਕੂਲਾਂ ਵਿੱਚ 14 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦਾ ਸਾਰਾ ਸਟਾਫ਼ ਚੋਣ ਡਿਊਟੀ ‘ਤੇ ਲੱਗੇਗਾ।
ਇਸ਼ਤਿਹਾਰਬਾਜ਼ੀ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ 15 ਅਕਤੂਬਰ 14/10/2024 ਨੂੰ ਬਰਨਾਲਾ ਜ਼ਿਲ੍ਹੇ ਅਧੀਨ ਪੈਂਦੇ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਵੇਗਾ, ਜਿਨ੍ਹਾਂ ਦਾ ਸਮੂਹ ਸਟਾਫ਼ ਗ੍ਰਾਮ ਪੰਚਾਇਤ ਵਿੱਚ ਲੱਗਾ ਹੋਇਆ ਹੈ।
- First Published :