In Fazilka, Ghubaya father and son paid the vote contributed in electing Sarpanch of village hdb – News18 ਪੰਜਾਬੀ

ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਜਲਾਲਾਬਾਦ ‘ਚ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਤਹਿਤ ਪਿੰਡ ਘੁਬਾਇਆ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਆਪਣੇ ਪਰਿਵਾਰ ਸਮੇਤ ਵੋਟਾਂ ਭੁਗਤਾਉਣ ਸਰਕਾਰੀ ਸਕੂਲ ‘ਚ ਪੁੱਜੇ। ਘੁਬਾਇਆ ਨੇ ਕਿਹਾ ਕਿ ਇਲਾਕੇ ‘ਚ ਸਰਬਸੰਮਤੀ ਨਾਲ ਸਰਪੰਚ ਨਹੀਂ ਬਲਕਿ ਸ਼ਰੇਆਮ ਧੱਕੇਸ਼ਾਹੀ ਕੀਤੀ ਗਈ ਹੈ।
ਇਹ ਵੀ ਪੜ੍ਹੋ:
2 ਮਹਿਲਾ ਉਮੀਦਵਾਰਾਂ ’ਚ ਸਰਪੰਚੀ ਲਈ ਦਿਲਚਸਪ ਮੁਕਾਬਲਾ… ਵੇਖੋ, ਕਿਸ ਉਮੀਦਵਾਰ ਨੂੰ ਨਸੀਬ ਹੋਵੇਗੀ ਜਿੱਤ?
ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਪਰ ਇਸ ਦੌਰਾਨ ਸਰਪੰਚਾਂ ਦੀ ਚੋਣ ਜਨਰਲ ਕਮੇਟੀ ਵੱਲੋਂ ਨਹੀਂ ਕੀਤੀ ਜਾ ਰਹੀ ਹੈ, ਜਦਕਿ ਇਸ ਫੈਸਲੇ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਪੰਚਾਇਤੀ ਚੋਣਾਂ ਸਬੰਧੀ ਪਾਈਆਂ ਪਟੀਸ਼ਨਾਂ ਸਬੰਧੀ ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਕਈ ਗੱਲਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।
ਮੌਕੇ ‘ਤੇ ਪੁੱਜੇ ਸਾਬਕਾ ਵਿਧਾਇਕ ਦਵਿੰਦਰ ਘੁਬਾਇਆ ਨੇ ਗੋਲੀਬਾਰੀ ਅਤੇ ਕੁੱਟਮਾਰ ਦੇ ਪੀੜਤਾਂ ਨੂੰ ਇਨਸਾਫ਼ ਨਹੀਂ ਦਿੱਤਾ। ਦਵਿੰਦਰ ਘੁਬਾਇਆ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :