Sports
Champions Trophy Final 2025: ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 252 ਦੌੜਾਂ ਦਾ ਟੀਚਾ

Champions Trophy Final 2025: ਭਾਰਤ ਨੂੰ ਚੈਂਪੀਅਨਸ ਟਰਾਫੀ 2025 ਦਾ ਚੈਂਪੀਅਨ ਬਣਨ ਲਈ 252 ਦੌੜਾਂ ਬਣਾਉਣੀਆਂ ਪੈਣਗੀਆਂ। ਇੱਕ ਸਮੇਂ ਅਜਿਹਾ ਲੱਗ ਰਿਹਾ ਸੀ ਕਿ ਨਿਊਜ਼ੀਲੈਂਡ ਦੀ ਟੀਮ ਆਸਾਨੀ ਨਾਲ 270-280 ਤੱਕ ਪਹੁੰਚ ਜਾਵੇਗੀ। ਪਰ ਅਜਿਹਾ ਨਹੀਂ ਹੋਇਆ। 3-4 ਕੈਚ ਗੁਆਉਣ ਦੇ ਬਾਵਜੂਦ ਟੀਮ ਇੰਡੀਆ ਦੇ ਸਪਿਨਰਾਂ ਨੇ ਨਿਊਜ਼ੀਲੈਂਡ ਖਿਲਾਫ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਨਿਊਜ਼ੀਲੈਂਡ ਨੂੰ 251 ਦੌੜਾਂ ਤੱਕ ਹੀ ਰੋਕ ਦਿੱਤਾ।