Punjab

SGPC President Resigns Giani Harpreet Singh Unacceptable Said Panth Still Needs Your Services hdb – News18 ਪੰਜਾਬੀ

ਐਸਜੀਪੀਸੀ ’ਚ ਸਿਆਸਤ ਭੱਖ਼ੀ ਹੋਈ ਹੈ, ਹੁਣ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ, ਜਿਸ ਤੋਂ ਬਾਅਦ ਕਈ ਧਾਰਮਿਕ ਆਗੂ ਜਥੇਦਾਰ ਦੇ ਹੱਕ ’ਚ ਬੋਲੇ ਹਨ। ਹਾਲਾਂਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਅਸਤੀਫ਼ਾ ਨਾਮੰਜ਼ੂਰ ਕਰ ਦਿੱਤਾ ਹੈ। ਧਾਮੀ ਨੇ ਕਿਹਾ ਕਿ ਸਿੱਖ ਪੰਥ ਨੂੰ ਹਾਲੇ ਤੁਹਾਡੀਆਂ ਸੇਵਾਵਾਂ ਦੀ ਜ਼ਰੂਰਤ ਹੈ।

ਇਸ਼ਤਿਹਾਰਬਾਜ਼ੀ

ਇਹ ਵੀ ਪੜ੍ਹੋ:
ਸ਼ਖ਼ਸ ਨੇ ਬੈਲਟ ਪੇਪਰਾਂ ’ਤੇ ਸੁੱਟੀ ਸਿਆਹੀ… ਪੋਲਿੰਗ ਬੂਥ ’ਤੇ ਵੋਟਰਾਂ ਨੇ ਕੀਤਾ ਜ਼ਬਰਦਸਤ ਹੰਗਾਮਾ

ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਇਸ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦਾ ਸੋਸ਼ਲ ਮੀਡੀਆ ਵਿੰਗ ਵੀ ਕਰ ਰਿਹਾ ਹੈ। ਇਸ ਵਿਵਾਦ ਦੇ ਚੱਲਦਿਆਂ ਦੇਰ ਸ਼ਾਮ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਹਮੇਸ਼ਾ ਜਥੇਦਾਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ, ਇਸ ਲਈ ਜਥੇਦਾਰ ਸਾਹਿਬਾਨ ਭੜਕਾਹਟ ’ਚ ਕੋਈ ਅਜਿਹੇ ਕਦਮ ਨਾ ਚੁੱਕਣ ਜਿਸ ਨਾਲ ਵਖਰੇਂਵੇ ਵੱਧਣ ਦੀ ਸੰਭਾਵਨਾ ਹੋਵੇ।

ਇਸ਼ਤਿਹਾਰਬਾਜ਼ੀ

👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ  


https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ  
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ  
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ  


https://shorturl.at/npzE4 ਕਲਿੱਕ ਕਰੋ।

  • First Published :

Source link

Related Articles

Leave a Reply

Your email address will not be published. Required fields are marked *

Back to top button