terrible fire broke out on the bike standing on the road convert inot ashes in Jalandhar hdb – News18 ਪੰਜਾਬੀ

ਜਲੰਧਰ ’ਚ ਜਗਜੀਵਨ ਰਾਮ ਚੌਂਕ ’ਚ ਖੜ੍ਹੇ ਬਾਈਕ ਨੂੰ ਅੱਗ ਲੱਗ ਗਈ। ਇਸ ਦੌਰਾਨ ਅੱਗ ’ਤੇ ਕਾਬੂ ਪਾ ਰਹੇ ਇੱਕ ਵਿਅਕਤੀ ਦਾ ਹੱਥ ਵੀ ਝੂਲਸ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਰੇਤੇ ਅਤੇ ਪਾਣੀ ਨਾਲ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਫੇਰ ਵੀ ਬਾਈਕ ਸੜਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ:
ਬੱਸ ਰੋਕਣ ਨੂੰ ਲੈਕੇ ਸਵਾਰੀਆਂ ਅਤੇ ਡਰਾਈਵਰ ’ਚ ਤਲਖ਼ੀ… ਹਾਈਵੇਅ ’ਤੇ ਲੱਗਿਆ ਭਾਰੀ ਜਾਮ
ਇਸ ਬਾਰੇ ਜਾਣਕਾਰੀ ਦਿੰਦਿਆ ਦੀਪਕ ਨੇ ਦੱਸਿਆ ਕਿ ਉਹ ਸਵੇਰੇ ਕੰਮ ’ਤੇ ਜਾ ਰਿਹਾ ਸੀ ਤਾਂ ਅਚਾਨਕ ਉਸਦੀ ਬਾਈਕ ਨੂੰ ਅੱਗ ਲੱਗ ਗਈ। ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਤੇਜ਼ ਹਵਾ ਹੋਣ ਕਾਰਨ ਅੱਗ ਨਹੀਂ ਬੁਝੀ ਅਤੇ ਉਸਦਾ ਬਾਈਕ ਅੱਖਾਂ ਸਾਹਮਣੇ ਸੜਕੇ ਸੁਆਹ ਹੋ ਗਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :