Unanimous election of 113 panchayats of the constituency Minister Laljit Bhullar played an important – News18 ਪੰਜਾਬੀ

ਪੰਜਾਬ ਦੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਦੋਰਾਨ ਵਿਧਾਨ ਸਭਾ ਹਲਕਾ ਪੱਟੀ ਦੀਆਂ 113 ਦੀਆਂ 113 ਪੰਚਾਇਤਾਂ ਹਲਕਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੇ ਯਤਨਾਂ ਸਦਕਾ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਹਲਕੇ ਦੀਆਂ ਸਮੂਹ ਪੰਚਾਇਤਾਂ ਨੂੰ ਪੱਟੀ ਵਿਖੇ ਵਿਸ਼ਾਲ ਸਮਾਗਮ ਦੋਰਾਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਵਿਸ਼ੇਸ਼ ਤੌਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ:
ਕਰਵਾਚੌਥ ਮੌਕੇ ਬਜ਼ਾਰਾਂ ’ਚ ਲੱਗੀਆਂ ਰੌਣਕਾਂ… ਸੁਹਾਗਣਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਇਹ ਤਿਉਹਾਰ
ਜੇਤੂ ਪੰਚਾਇਤਾਂ ਨੂੰ ਜਿੱਤ ਦੇ ਸਰਟੀਫਿਕੇਟ ਵੰਡੇ ਗਏ ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ ਇਸ ਮੌਕੇ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਸਮੂੰਹ ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ।
ਲਾਲਜੀਤ ਭੁੱਲਰ ਨੇ ਕਿਹਾ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨਾਲ ਆਮ ਆਦਮੀ ਪਾਰਟੀ ਨੂੰ ਪਿੰਡ ਅਤੇ ਬੂਥ ਪੱਧਰ ਤੇ ਮਜ਼ਬੂਤੀ ਮਿਲੀ ਹੈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :