Business
ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਪ੍ਰਸ਼ਾਸਨ ਨੇ ਤਿਆਰ ਕੀਤੀ ਇਹ ਖਾਸ Plan, ਕਿਸਾਨਾਂ ਨੂੰ ਦਿੱਤੀ ਇਹ ਸਲਾਹ

01

ਪ੍ਰਸ਼ਾਸਨ ਨੇ ਸੈਟੇਲਾਈਟ ਦੀ ਮਦਦ ਨਾਲ ਜ਼ਿਲ੍ਹੇ ਦੇ ਸਾਰੇ ਖੇਤਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਹੈ। 2 ਅਕਤੂਬਰ ਤੋਂ 16 ਅਕਤੂਬਰ, 2024 ਦੇ ਵਿਚਕਾਰ, 14 ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ਵਿੱਚੋਂ 2 ਘਟਨਾਵਾਂ ਪਰਾਲੀ ਸਾੜਨ ਨਾਲ ਸਬੰਧਤ ਸਨ, ਜਦਕਿ ਬਾਕੀ 12 ਘਟਨਾਵਾਂ ਕੂੜਾ ਜਾਂ ਹੋਰ ਰਹਿੰਦ-ਖੂੰਹਦ ਨੂੰ ਸਾੜਨ ਨਾਲ ਸਬੰਧਤ ਸਨ। ਸਾਰੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਗਈ ਹੈ।