Farmers are worried due to non-payment of paddy Protest was held on the National Highway hdb – News18 ਪੰਜਾਬੀ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਰਕੇ ਕਿਸਾਨ ਪਰੇਸ਼ਾਨ ਹੋ ਰਹੇ ਹਨ। ਪ੍ਰੇਸ਼ਾਨ ਕਿਸਾਨਾਂ ਵੱਲੋਂ ਪਹਿਲਾਂ ਤਾਂ ਮਾਰਕੀਟ ਕਮੇਟੀ ਸਰਹੰਦ ਦੇ ਦਰਵਾਜ਼ੇ ਅੱਗੇ ਬੈਠ ਕੇ ਧਰਨਾ ਦਿੱਤਾ ਗਿਆ। ਉਪਰੰਤ ਨੈਸ਼ਨਲ ਹਾਈਵੇ ਜਾਮ ਕਰਨ ਦਾ ਪ੍ਰੋਗਰਾਮ ਬਣਾਇਆ। ਪ੍ਰੰਤੂ ਮੌਕਾ ਰਹਿੰਦਿਆਂ ਹੀ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਸਮਝਾ ਬੁਝਾ ਕੇ ਨੈਸ਼ਨਲ ਹਾਈਵੇ ਤੇ ਧਰਨਾ ਨਾ ਲਾਉਣ ਦੀ ਮਨਾ ਲਿਆ ਗਿਆ।
ਇਹ ਵੀ ਪੜ੍ਹੋ :
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੁਧੀਆ ਰੌਸ਼ਨੀ ’ਚ ਨਹਾਇਆ ਹਰਿਮੰਦਰ ਸਾਹਿਬ… ਵੇਖੋ, ਅਲੌਕਿਕ ਨਜ਼ਾਰਾ
ਇਸ ਮੌਕੇ ਨੈਸ਼ਨਲ ਹਾਈਵੇਅ ਤੇ ਪਹੁੰਚੇ ਕਿਸਾਨਾਂ ਨੂੰ ਸਮਝਾਉਣ ਬੁਝਾਉਣ ਲਈ ਐਸਡੀਐਮ ਫਤਿਹਗੜ੍ਹ ਸਾਹਿਬ ਅਤੇ ਐਸਪੀਡੀ ਰਕੇਸ਼ ਯਾਦ ਵੱਲੋਂ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ ਗਈ ਧਰਨਾ ਰੋਕਣ ਵਿੱਚ ਸਫਲ ਰਹੇ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :