Punjab

Punjab November Holidays 2024: ਪੰਜਾਬ ‘ਚ ਨਵੰਬਰ ਮਹੀਨੇ ‘ਚ ਛੁੱਟੀਆਂ ਹੀ ਛੁੱਟੀਆਂ…ਜਾਣੋ ਕਦੋਂ ਕਦੋਂ ਰਹੇਗੀ ਛੁੱਟੀ

Punjab Holidays in November 2024: ਦੀਵਾਲੀ ਦਾ ਤਿਉਹਾਰ 31 ਅਕਤੂਬਰ ਨੂੰ ਹੈ। ਭਾਰਤ ਦੇ ਸਾਰੇ ਰਾਜਾਂ ਵਾਂਗ ਪੰਜਾਬ ਵਿੱਚ ਵੀ ਇਸ ਦਿਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ ਨਵੰਬਰ ਮਹੀਨੇ ਵਿੱਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਛੁੱਟੀਆਂ ਦੀ ਭਰਮਾਰ ਹੈ।

ਪੰਜਾਬ ਵਾਸੀਆਂ ਲਈ ਨਵੰਬਰ ਦੇ ਮਹੀਨੇ ਦੀ ਸ਼ੁਰੂਆਤ ਛੁੱਟੀਆਂ ਨਾਲ ਹੋ ਰਹੀ ਹੈ। ਨਵੰਬਰ ਮਹੀਨੇ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਤਿੰਨ ਜਨਤਕ ਛੁੱਟੀਆਂ ਹਨ। ਇਨ੍ਹਾਂ ਤੋਂ ਇਲਾਵਾ ਨਵੰਬਰ ਮਹੀਨੇ ਵਿੱਚ ਪੰਜਾਬ ਵਿੱਚ ਪੰਜ restricted holidays ਹਨ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀਆਂ ਰਹਿਣਗੀਆਂ।

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਕੁੱਲ 28 ਜਨਤਕ ਛੁੱਟੀਆਂ ਹਨ। ਇਨ੍ਹਾਂ ਵਿੱਚੋਂ ਇਸ ਵਾਰ ਤਿੰਨ ਨਵੰਬਰ ਮਹੀਨੇ ਵਿੱਚ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਵਿੱਚ ਸਰਕਾਰੀ ਛੁੱਟੀ ਹੋਣ ਕਾਰਨ ਛੁੱਟੀ ਰਹੇਗੀ।

1 ਨਵੰਬਰ 2024 – ਸ਼ੁੱਕਰਵਾਰ – ਵਿਸ਼ਵਕਰਮਾ ਦਿਵਸ
15 ਨਵੰਬਰ 2024 – ਸ਼ੁੱਕਰਵਾਰ – ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
16 ਨਵੰਬਰ 2024 – ਸ਼ਨੀਵਾਰ – ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ

ਇਸ਼ਤਿਹਾਰਬਾਜ਼ੀ

ਪੰਜਾਬ ਸਰਕਾਰ ਦੇ ਛੁੱਟੀਆਂ ਦੇ ਕੈਲੰਡਰ ਵਿੱਚ ਕੁੱਲ 28 Restricted holidays  ਹਨ। ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਇਨ੍ਹਾਂ ਦਿਨਾਂ ਵਿੱਚ ਦੋ ਛੁੱਟੀਆਂ ਲੈਣ ਦੀ ਸਹੂਲਤ ਦਿੰਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਨਵੰਬਰ ਮਹੀਨੇ ਵਿੱਚ ਕਿਹੜੇ ਦਿਨ Restricted holidays ਹਨ।

1 ਨਵੰਬਰ 2024 – ਸ਼ੁੱਕਰਵਾਰ – ਨਿਊ ਪੰਜਾਬ ਡੇਅ
2 ਨਵੰਬਰ 2024 – ਸ਼ਨੀਵਾਰ – ਗੋਵਰਧਨ ਪੂਜਾ
3 ਨਵੰਬਰ 2024 – ਐਤਵਾਰ – ਗੁਰੂ ਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
7 ਨਵੰਬਰ 2024 – ਵੀਰਵਾਰ – ਛਠ ਪੂਜਾ
12 ਨਵੰਬਰ 2024 – ਮੰਗਲਵਾਰ – ਸੰਤ ਨਾਮਦੇਵ ਜੀ ਦਾ ਜਨਮ ਦਿਨ

ਇਸ਼ਤਿਹਾਰਬਾਜ਼ੀ

Source link

Related Articles

Leave a Reply

Your email address will not be published. Required fields are marked *

Back to top button