Punjab
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ, ਵੇਖੋ ਲਿਸਟ… punjab By-elections Aam Aadmi Party announces candidates – News18 ਪੰਜਾਬੀ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ 4 ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਦਾ ਐਲਾਨ ਕੀਤਾ ਗਿਆ ਹੈ।
- First Published :