Sakhsh set fire to the road in front of the eyes how the means of employment burned and cried hdb – News18 ਪੰਜਾਬੀ

ਪਟਿਆਲਾ ’ਚ ਇੱਕ ਪ੍ਰਵਾਸੀ ਮਜ਼ਦੂਰ ਦੀ ਰੇਹੜੀ ਨੂੰ ਕੁਝ ਸ਼ਰਾਰਤੀ ਅਨਸਰਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਰੇਹੜੀ ’ਤੇ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰਦਾ ਹੈ। ਪੁਲਿਸ ਮੁਲਾਜ਼ਮ ਦੇ ਦੱਸਣ ਅਨੁਸਾਰ ਇਹ ਰੇਹੜੀ ਚਾਲਕ ਨਸ਼ੇ ਦੀ ਹਾਲਤ ’ਚ ਸੀ।
ਇਹ ਵੀ ਪੜ੍ਹੋ:
ਇੰਡੀਗੋ ਦੀ ਫਲਾਈਟ ’ਚ ਬੰਬ ਹੋਣ ਦੀ ਖ਼ਬਰ… ਚੰਡੀਗੜ੍ਹ ਏਅਰਪੋਰਟ ’ਤੇ ਪ੍ਰਬੰਧਕਾਂ ’ਚ ਹੱਫੜਾ ਦਫੜੀ
ਪੀੜਤ ਨੇ ਦੱਸਿਆ ਕਿ ਉਹ ਰੇਹੜੀ ਹੀ ਉਸਦੀ ਆਮਦਨ ਦਾ ਇੱਕ ਮਾਤਰ ਸਹਾਰਾ ਸੀ। ਹੁਣ ਰੇਹੜੀ ਨੂੰ ਅੱਗ ਲੱਗਣ ਤੋਂ ਬਾਅਦ ਉਹ ਕੁਝ ਵੀ ਕਮਾਉਣ ਦੇ ਯੋਗ ਨਹੀਂ ਰਿਹਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :