Harminder Sandhu anger erupted says CM Mann assured me that the ticket given to someone else hdb – News18 ਪੰਜਾਬੀ

ਚੱਬੇਵਾਲ ਤੋਂ ਆਪ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਸਰਕਾਰ ਅਤੇ ਪਾਰਟੀ ਹਾਈ ਕਮਾਂਡ ਵਿਰੁੱਧ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਚੋਣ ਜ਼ਰੂਰ ਲੜਨਗੇ ਲ ਕਾਂਗਰਸ ‘ਚ ਜਾਨ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਜਲਦ ਸਭ ਕੁਝ ਤੁਹਾਡੇ ਸਾਹਮਣੇ ਆ ਜਾਵੇਗਾ। ਆਪ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਸਰਕਾਰ ਅਤੇ ਪਾਰਟੀ ਹਾਈ ਕਮਾਂਡ ਵਿਰੁੱਧ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਚੋਣ ਜ਼ਰੂਰ ਲੜਨਗੇ।
ਇਹ ਵੀ ਪੜ੍ਹੋ:
ਲੋਕਾਂ ਨੇ ਚੌਂਕ ’ਚ ਕੁੱਟਿਆ ਸ਼ਰਾਬੀ ਟਰੈਕਟਰ ਚਾਲਕ… ਵੇਖੋ, ਮੌਕੇ ’ਤੇ ਪੁਲਿਸ ਨੇ ਕਿਵੇਂ ਮੁਸ਼ਕਿਲ ਨਾਲ ਕੀਤਾ ਕਾਬੂ
ਕਾਂਗਰਸ ‘ਚ ਜਾਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਜਲਦ ਸਭ ਕੁਝ ਤੁਹਾਡੇ ਸਾਹਮਣੇ ਆ ਜਾਵੇਗਾ lਚੱਬੇਵਾਲ ਤੋਂ ਆਪ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਸਰਕਾਰ ਅਤੇ ਪਾਰਟੀ ਹਾਈ ਕਮਾਂਡ ਵਿਰੁੱਧ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਚੋਣ ਜ਼ਰੂਰ ਲੜਨਗੇ ਲ ਕਾਂਗਰਸ ‘ਚ ਜਾਨ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਜਲਦ ਸਭ ਕੁਝ ਤੁਹਾਡੇ ਸਾਹਮਣੇ ਆ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :