Health Tips
ਕੜਾਕੇ ਦੀ ਸਰਦੀ ਤੋਂ ਬਚਣ ਲਈ ਇਨ੍ਹਾਂ 5 ਚੀਜ਼ਾਂ ਦਾ ਕਰੋ ਸੇਵਨ, ਸਰੀਰ ਨੂੰ ਰੱਖੇਗੀ ਗਰਮ , ਬੀਮਾਰੀਆਂ ਰਹਿਣਗੀਆਂ ਦੂਰ

04

ਅਦਰਕ: ਇਸ ਦੀ ਤਾਸੀਰ ਵੀ ਗਰਮ ਹੁੰਦੀ ਹੈ। ਅਦਰਕ ਸਰੀਰ ਨੂੰ ਨਿੱਘ ਪ੍ਰਦਾਨ ਕਰਦਾ ਹੈ ਅਤੇ ਖੂਨ ਸੰਚਾਰ ਨੂੰ ਵਧਾਉਂਦਾ ਹੈ। ਇਸ ਨੂੰ ਚਾਹ, ਕਾੜ੍ਹੇ ਦੇ ਰੂਪ ਵਿਚ ਜਾਂ ਅਦਰਕ ਦੇ ਪਾਊਡਰ ਨੂੰ ਸ਼ਹਿਦ ਵਿਚ ਮਿਲਾ ਕੇ ਵਰਤਿਆ ਜਾ ਸਕਦਾ ਹੈ। ਇਸ ਨਾਲ ਜ਼ੁਕਾਮ, ਖੰਘ ਅਤੇ ਗਲੇ ਦੀ ਖਰਾਸ਼ ਤੋਂ ਰਾਹਤ ਮਿਲਦੀ ਹੈ।