During festive season the health department is on the alert Samples filled at sweet shops hdb – News18 ਪੰਜਾਬੀ

ਮਲੋਟ ’ਚ ਤਿਉਹਾਰਾਂ ਨੂੰ ਦੇਖਦੇ ਹੋਏ ਉਪ ਮੰਡਲ ਮੈਜਿਸਟਰੇਟ ਡਾਕਟਰ ਸੰਜੀਵ ਕੁਮਾਰ ਦੀ ਅਗਵਾਈ ਸਿਹਤ ਵਿਭਾਗ ਦੀ ਟੀਮ ਨੇ ਸੈਂਪਲ ਲਏ। ਉਪ ਮੰਡਲ ਮਜਿਸਟ੍ਰੇਟ ਸੰਜੀਵ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਮਕਸਦ ਨਹੀਂ ਕਿ ਕਿਸੇ ਨੂੰ ਪ੍ਰੇਸ਼ਾਨ ਕੀਤਾ ਜਾਵੇ ਪਰ ਲੋਕਾਂ ਦੀਆਂ ਸਿਕਾਇਤਾਂ ਮਿਲਣ ਤੇ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ:
60 ਸਾਲਾਂ ਤੋਂ ਇਸ ਪਿੰਡ ਚ ਨਹੀਂ ਹੋਈਆਂ ਸਰਪੰਚੀ ਚੋਣਾਂ, ਗੁਰੂ ਦੀ ਹਾਜ਼ਰੀ ’ਚ ਚੁਣ ਲਈ ਜਾਂਦੀ ਹੈ ਪੰਚਾਇਤ
ਉਨ੍ਹਾਂ ਦੱਸਿਆ ਕਿ ਕੁਝ ਲੋਕ ਤਿਉਹਾਰਾਂ ਮੌਕੇ ਆਪਣੇ ਮੁਨਾਫੇ ਦੀ ਖਾਤਰ ਲੋਕਾਂ ਨੂੰ ਨਕਲੀ ਮਿਠਾਈਆਂ ਵੇਚ ਕੇ ਲੋਕਾਂ ਦੀ ਜਿੰਦਗੀਆਂ ਨਾਲ ਖਿਲਵਾੜ ਕਰਦੇ ਹਨ, ਜਿਸਦੇ ਤਹਿਤ ਸਿਹਤ ਵਿਭਾਗ ਅਤੇ ਪੁਲਿਸ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ ਗਈ ਹੈ। ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਨਕਲੀ ਮਿਠਾਈ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੀਵਾਲੀ ਮੌਕੇ ਲੋਕਾਂ ਨੂੰ ਗੈਰ ਕਾਨੂੰਨੀ ਤੌਰ ’ਤੇ ਪਟਾਕੇ ਵੇਚਣ ਵਾਲਿਆਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਜਲਦ ਗੈਰ ਕਨੂੰਨੀ ਚੱਲ ਰਹੇ ਪਟਾਕੇ ਸਟੋਰਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :