Officials are also responsible for stubble burning more than 200 cases have been registered hdb – News18 ਪੰਜਾਬੀ

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ‘ਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇ ‘ਤੇ ਇੱਕ ਕਿਸਾਨ ਨੇ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਆਪਣੇ ਖੇਤ ‘ਚ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਦੀਆਂ ਲਪਟਾਂ ਬਹੁਤ ਜ਼ਿਆਦਾ ਸਨ ਅਤੇ ਅੱਗ ਲੱਗਣ ਤੋਂ ਬਾਅਦ ਧੂੰਆਂ ਨਿਕਲ ਰਿਹਾ ਸੀ।
ਇਹ ਵੀ ਪੜ੍ਹੋ:
ਕਸ਼ਮੀਰ ਨਹੀਂ ਹੁਣ ਪੰਜਾਬ ’ਚ ਵੀ ਕੇਸਰ ਦੀ ਖੇਤੀ… ਮੋਗਾ ਦੇ ਤਿੰਨ ਦੋਸਤਾਂ ਦੀ ਪਹਿਲ, ਕਮਾ ਰਹੇ ਕਰੋੜਾਂ ਰੁਪਏ
ਜਿਸ ਕਾਰਨ ਹਾਈਵੇ ‘ਤੇ ਧੂੰਆਂ ਹੀ ਨਜ਼ਰ ਨਹੀਂ ਆ ਰਿਹਾ ਸੀ ਅਤੇ ਰਾਹਗੀਰਾਂ ਨੇ ਆਪਣੇ ਵਾਹਨ ਸੜਕ ‘ਤੇ ਰੋਕ ਕੇ ਉਥੇ ਹੀ ਖੜ੍ਹੇ ਹੋ ਕੇ ਧੂੰਏਂ ਦੀ ਚਾਦਰ ਦੂਰ ਹੋ ਗਈ ਸੋਚਣਾ ਚਾਹੀਦਾ ਹੈ ਕਿ ਇਸ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਲਈ ਪਰਾਲੀ ਦਾ ਮਸਲਾ ਹੱਲ ਕਰੇ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :