Special checking campaign by the police during the festivitie police eye on mischievous elements hdb – News18 ਪੰਜਾਬੀ

ਦਿਵਾਲੀ ਦੇ ਤਿਹਾਰ ਦੇ ਮੱਦੇ ਨਜ਼ਰ ਦੇ ਰਾਤ ਅਮਰਗੜ੍ਹ ਦੇ ਡੀਐਸਪੀ ਦਵਿੰਦਰ ਸਿੰਘ ਅਤੇ ਥਾਣਾ ਮੁਖੀ ਮੈਡਮ ਗੁਰਪ੍ਰੀਤ ਤੇ ਤਮਾਮ ਪੁਲਿਸ ਪਾਰਟੀ ਵੱਲੋਂ ਅਮਰਗੜ੍ਹ ਪਟਿਆਲਾ ਲੁਧਿਆਣਾ ਹਾਈਵੇ ਤੇ ਦੇ ਰਾਤ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ:
ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਹੋਰ ਵਧਿਆ, ਝੋਨੇ ਦੀ ਚੁਕਾਈ ਦਾ ਮਸਲਾ… ਵੇਖੋ, ਕਿੱਥੇ ਫਸਿਆ ਪੇਚ
ਇਸ ਮੌਕੇ ਡੀਐਸਪੀ ਦਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਇਸ ਤਾਂ ਤਿਉਹਾਰਾਂ ਦੇ ਦਿਨਾਂ ਦੇ ਵਿੱਚ ਲੋਕਾਂ ਨੂੰ ਸੁਰੱਖਿਤ ਮਾਹੌਲ ਦੇਣ ਦੇ ਮਕਸਦ ਦੇ ਤਹਿਤ ਇਹਨਾਂਕਾਬੰਦੀ ਕੀਤੀ ਜਾ ਰਹੀ ਹੈ। ਅਤੇ ਜਿਹੜੇ ਨੌਜਵਾਨ ਹੁੱਲੜਬਾਜ਼ ਨੇ ਜੋ ਆਪਣੇ ਟਰੈਕਟਰ ਟਰਾਲੀਆਂ ਜਾਂ ਹੋਰ ਵਾਹਨਾਂ ਤੇ ਉੱਚੀ ਆਵਾਜ਼ ਵਿੱਚ ਸਾਊਂਡ ਲਗਾ ਕੇ ਬਾਜ਼ਾਰਾਂ ਵਿੱਚ ਫਿਰਨਗੇ ਉਹਨਾਂ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਲੋਕਾਂ ਨੂੰ ਕਿਹਾ ਕਿ ਦਿਵਾਲੀ ਦਾ ਤਿਉਹਾਰ ਪਿਆਰ ਤੇ ਰੰਗਾਂ ਦਾ ਤਿਹਾਰ ਹੈ ਜਿਸ ਨੂੰ ਪੁਰਸਕੂਨ ਰਹਿ ਕੇ ਹੀ ਮਨਾਉਣਾ ਚਾਹੀਦਾ ਹੈ।
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :