ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਿਤੇ ਤੁਸੀਂ ਵੀ ਤਾਂ ਨਹੀਂ ਬਣਵਾ ਰਹੇ ਆਪਣੇ ਬੱਚੇ ਦੀ APAAR ID, ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ…
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।
-
ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ। -
ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ। -
Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ। -
ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/d9hHk ਕਲਿੱਕ ਕਰੋ।
- First Published :