dead body of grandfather and daughter kept on road family accused police of running away accused hdb – News18 ਪੰਜਾਬੀ

ਬੀਤੇ ਦਿਨੀ ਦਾਦਾ ਪੋਤੀ ਦੀ ਇੱਕ ਸੜਕ ਹਾਦਸੇ ਦੇ ਵਿੱਚ ਮੌਤ ਹੋ ਗਈ ਸੀ ਜਦੋਂ ਦਾਦਾ ਜੋ ਆਪਣੀ ਸਾਢੇ ਤਿੰਨ ਸਾਲਾ ਪੋਤੀ ਨੂੰ ਸਕੂਲ ਤੋਂ ਲੈ ਕੇ ਪਿੰਡ ਘਰ ਜਾ ਰਹੇ ਸਨ ਤਾਂ ਰੋਂਗ ਸਾਈਡ ਤੋਂ ਆ ਰਹੀ ਤੇਜ ਰਫਤਾਰ ਫੋਡ ਫਿਗੋ ਕਾਰ ਨੇ ਉਨਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਦੇ ਵਿੱਚ ਦਾਦਾ ਲਖਮੀਰ ਸਿੰਘ ਅਤੇ ਪੋਤੀ ਰਹਿਮਤ ਜੋਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ:
SGPC ਦੇ ਪ੍ਰਧਾਨ ਦੀ ਚੋਣ ਬਣੀ ਦਿਲਚਸਪ… ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਫਸਿਆ ਪੇਚ
ਇਸ ਸੜਕੀ ਹਾਦਸੇ ਦਾ ਮੰਜ਼ਰ ਇੰਨਾ ਭਿਆਨਕ ਸੀ ਕਿ ਵੇਖਣ ਵਾਲਿਆਂ ਦੇ ਲੂ ਕੰਡੇ ਖੜੇ ਹੋ ਗਏ ਸਨ ਅਤੇ ਭਾਦਸੋਂ ਪੁਲਿਸ ਦੇ ਵੱਲੋਂ ਮੌਕੇ ਤੇ ਹੀ ਕਾਰ ਚਾਲਕ ਨੂੰ ਕਾਬੂ ਕੀਤਾ ਗਿਆ ਸੀ ਜੋ ਹਸਪਤਾਲ ਦੇ ਵਿੱਚ ਜੇਰੇ ਇਲਾਜ ਸੀ। ਕਾਰ ਚਾਲਕ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਹਸਪਤਾਲ ਵਿੱਚੋਂ ਰਫੂਚੱਕਰ ਹੋ ਗਿਆ।
ਮੌਕੇ ਤੇ ਮ੍ਰਿਤਕਾਂ ਦੇ ਪਰਿਵਾਰ ਦੇ ਵੱਲੋਂ ਭਾਦਸੋਂ ਗੋਬਿੰਦਗੜ੍ਹ ਰੋਡ ਤੇ ਦਾਦੇ ਪੋਤੇ ਦੀ ਲਾਸ਼ ਨੂੰ ਗੱਡੀ ਵਿੱਚ ਰੱਖ ਕੇ ਚੱਕਾ ਜਾਮ ਕਰਕੇ ਪੁਲਿਸ ਦੇ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਗਈ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :