minister arrived at grain market Balbir Singh assured farmers solution of paddy procurement hdb – News18 ਪੰਜਾਬੀ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਦੀ ਦਾਣਾ ਮੰਡੀ ਅਚਨਚੇਤ ਦੌਰਾ ਕਰਕੇ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ, ਫੂਡ ਸਪਲਾਈ ਜ਼ਿਲ੍ਹਾ ਅਫ਼ਸਰ ਅਤੇ ਮੰਡੀ ਬੋਰਡ ਮਾਰਕਿਟ ਕਮੇਟੀ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ:
ਸਕੂਲ ਦੇ ਬੱਚਿਆਂ ਦੀ ਗਿਣਤੀ ’ਚ ਕੀਤੀ ਹੇਰ-ਫੇਰ… ਪ੍ਰਿੰਸੀਪਲ ਖਾ ਗਈ ਮਿਡ-ਡੇਅ-ਮੀਲ ਅਤੇ ਕਿਤਾਬਾਂ ਦਾ ਪੈਸਾ
ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਕਮਿਸ਼ਨ ਏਜੰਟ ਐਸੋਸੀਏਸ਼ਨ ਨਾਲ ਗੱਲਬਾਤ ਕੀਤੀ।ਡਾ: ਬਲਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਈ ਮੰਡੀਆਂ ਦਾ ਦੌਰਾ ਕਰ ਚੁੱਕੇ ਹਨ ਅਤੇ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਗਿਆ ਹੈ।
ਸਾਰੇ ਸ਼ੈਲਰ ਮਾਲਕਾਂ ਨੂੰ ਰਜਿਸਟਰਡ ਕਰ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਮੰਡੀ ਵਿੱਚ ਜਿੰਨੀ ਫਸਲ ਆ ਰਹੀ ਹੈ, ਉਸ ਤੋਂ ਵੱਧ ਫਸਲ ਦੀ ਕਟਾਈ ਹੋ ਰਹੀ ਹੈ ਅਤੇ ਅਗਲੇ 3-4 ਦਿਨਾਂ ਵਿੱਚ ਸਭ ਕੁਝ ਠੀਕ ਹੋ ਜਾਵੇਗਾ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :