Poisoned air due to stubble burning Sudden increase in the number of patients in hospitals hdb – News18 ਪੰਜਾਬੀ

ਦਿਨੋ ਦਿਨ ਪੰਜਾਬ ਦੀ ਹਵਾ ਪ੍ਰਦੂਸ਼ਿਤ ਹੁੰਦੀ ਜਾ ਰਹੀ ਹੈ। ਵੱਧਦਾ ਹੋਇਆ ਪ੍ਰਦੂਸ਼ਣ ਲੋਕਾਂ ਦੇ ਲਈ ਖਤਰੇ ਦੀ ਘੰਟੀ ਬਣ ਕੇ ਸਾਬਤ ਹੋ ਰਿਹਾ ਹੈ ਅਤੇ ਕਈ ਵੱਡੀਆਂ ਮੁਸ਼ਕਿਲਾਂ ਨੂੰ ਵੀ ਸੱਦਾ ਦੇ ਰਿਹਾ ਹੈ। ਇੱਕ ਪਾਸੇ ਦੀਵਾਲੀ ਦੇ ਪਟਾਕਿਆਂ ਦੇ ਕਾਰਨ ਹਵਾ ਦੂਸ਼ਿਤ ਹੋ ਰਹੀ ਹੈ। ਉੱਥੇ ਹੀ ਪਰਾਲੀ ਸਾੜਨ ਦੇ ਵੱਧਦੇ ਹੋਏ ਮਾਮਲੇ ਵੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।
ਇਹ ਵੀ ਪੜ੍ਹੋ:
ਰਾਤ ਦੇ ਹਨ੍ਹੇਰੇ ’ਚ ਪਹੁੰਚੀ DAP ਖਾਦ ਨਾਲ ਲੱਦੀ ਟ੍ਰੇਨ… ਵੇਖੋ, ਕਿਸਾਨਾਂ ਨੂੰ ਮਿਲੀ ਜਾਣਕਾਰੀ ਤਾਂ ਪਾਇਆ ਘੇਰਾ
ਇੱਕ ਪਾਸੇ ਪ੍ਰਸ਼ਾਸਨ ਦੇ ਵੱਲੋਂ ਵੱਖ-ਵੱਖ ਪ੍ਰਬੰਧਾਂ ਦੇ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਪਰਾਲੀ ਨਾ ਸਾੜਨ ਪਰ ਦਿਨੋ ਦਿਨ ਪਰਾਲੀ ਸਾੜਨ ਦੇ ਵਧਦੇ ਹੋਏ ਮਾਮਲੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ।
ਪਰਾਲ਼ੀ ਦੇ ਧੂਏ ਕਾਰਨ ਸੜਕਾਂ ਤੇ ਕਈ ਕਈ ਕਿਲੋਮੀਟਰ ਤੱਕ ਧੂਏ ਦਾ ਗੁਬਾਰ ਇਕੱਠਾ ਹੋ ਜਾਂਦਾ ਹੈ। ਜਿਸ ਨਾਲ ਸੜਕੀ ਹਾਦਸੇ ਵੀ ਵੱਧ ਰਹੇ ਹਨ ਅਤੇ ਲੋਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋ ਰਹੇ ਹਨ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :