Business
ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ, ਦੇਖੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ?

Petrol Diesel Prices : ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ‘ਚ ਇਸ ਦੀਆਂ ਕੀਮਤਾਂ ‘ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ 71.25 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਗਈ ਹੈ। ਡਬਲਯੂਟੀਆਈ ਦੀ ਦਰ ਵੀ ਡਿੱਗ ਕੇ 67.37 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ।