Punjab
ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਮੁੜ ਬਦਲਿਆ, ਹੁਣ ਇੰਨੇ ਵਜੇ ਲੱਗਣਗੇ ਸਕੂਲ School Timings Changed The time of all the schools in Punjab has been changed again – News18 ਪੰਜਾਬੀ

School Timings Changed: ਪੰਜਾਬ ਸਰਕਾਰ ਨੇ ਵਧਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ (School Timings) ਵਿਚ ਮੁੜ ਬਦਲਾਅ ਕੀਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਗਿਆ ਹੈ।
ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ। ਸੈਸ਼ਨ ‘ਚ ਤੀਜੀ ਵਾਰ ਸਮਾਂ ਬਦਲਿਆ ਗਿਆ ਹੈ।
ਇਸ਼ਤਿਹਾਰਬਾਜ਼ੀ
- First Published :