In view of the festival season police got a big success man arrested with three illegal weapons hdb – News18 ਪੰਜਾਬੀ

ਗੁਰਦਾਸਪੁਰ ਪੁਲਿਸ ਨੂੰ ਮਿਲੀ ਸਫਲਤਾ ਇੱਕ ਸ਼ਖਸ ਨੂੰ ਤਿੰਨ ਦੇਸੀ ਪਿਸਤੌਲਾਂ ਇੱਕ ਬੋਰ ਤੇ ਦੋ ਬੱਤੀ ਬੋਰ ਦੀਆਂ ਬੰਦੂਕਾਂ ਨਾਲ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਡਿਟੈਕਟਿਵ ਗੁਰਦਾਸਪੁਰ ਅਮੋਲਕ ਸਿੰਘ ਨੇ ਦੱਸਿਆ ਕਿ ਤਿਓਹਾਰਾਂ ਦੇ ਮੱਦੇ ਨਜ਼ਰ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਨਸ਼ਿਆਂ ਤੇ ਗੈਰ ਕਾਨੂੰਨੀ ਹਥਿਆਰਾਂ ਦੇ ਖਿਲਾਫ ਚਲਾਈ ਗਈ ਸਪੈਸ਼ਲ ਮੁਹਿੰਮ ਦੇ ਚਲਦਿਆਂ ਪਿੰਡ ਨੈਨੋਕੋਟ ਨਹਿਰ ਦੇ ਪੁੱਲ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਗਈ ।
ਇਹ ਵੀ ਪੜ੍ਹੋ:
ਦੀਵਾਲੀ ਮੌਕੇ 2 ਸਾਲ ਦਾ ਬੱਚਾ ਰੁਸ਼ਨਾ ਗਿਆ 4 ਜ਼ਿੰਦਗੀਆਂ… ਮੌਤ ਤੋਂ ਪਹਿਲਾਂ ਪਰਿਵਾਰ ਨੇ ਕੀਤੇ ਅੰਗਦਾਨ
ਇਸ ਦੌਰਾਨ ਸਚਿਨ ਨਾਮ ਦੇ ਸ਼ਖਸ ਨੂੰ ਤਿੰਨ ਪਿਸਤੋਲਾਂ ਦੇ ਨਾਲ ਗ੍ਰਿਫਤਾਰ ਕੀਤਾ ਗਿਆ।
👉 ਨਿਊਜ਼18 ਦੀ ਵੈੱਬ ਸਾਈਟ ‘ਤੇ ਦੇਸ਼-ਵਿਦੇਸ਼ ਦੀਆਂ ਤਾਜ਼ਾ ਖ਼ਬਰਾਂ ਦੇਖਣ ਲਈ ਤੁਸੀਂ ਇਸ ਲਿੰਕ
https://punjab.news18.com/ ‘ਤੇ ਕਲਿੱਕ ਕਰ ਸਕਦੇ ਹੋ।
👉 ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ Like ਕਰੋ।
👉 Live ਖ਼ਬਰਾਂ ਦੇਖਣ ਲਈ ਤੁਸੀਂ ਸਾਡੇ
YouTube ਚੈਨਲ ਨੂੰ Subscribe ਕਰੋ।
👉 ਜ਼ਿਲ੍ਹਿਆਂ ਦੀਆਂ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ
https://shorturl.at/npzE4 ਕਲਿੱਕ ਕਰੋ।
- First Published :