Business
ਦੀਵਾਲੀ ਤੋਂ ਪਹਿਲਾਂ ਸੋਨੇ ਨੇ ਤੋੜੇ ਸਾਰੇ ਰਿਕਾਰਡ, ਜਾਣੋ ਕਿੰਨੇ ਵਧੇ ਰੇਟ…

ਸ਼ੇਅਰ ਬਾਜ਼ਾਰ ‘ਚ ਆਈ ਗਿਰਾਵਟ ਦੇ ਵਿਚਕਾਰ ਅੱਜ ਸੋਨੇ ਦੀਆਂ ਕੀਮਤਾਂ ਇਕ ਵਾਰ ਫਿਰ ਨਵੇਂ ਸਿਖਰ ‘ਤੇ ਪਹੁੰਚ ਗਈਆਂ ਹਨ। ਸਰਾਫਾ ਬਾਜ਼ਾਰਾਂ ‘ਚ ਅੱਜ 24 ਕੈਰੇਟ ਸੋਨੇ ਦੀ ਕੀਮਤ 936 ਰੁਪਏ ਪ੍ਰਤੀ 10 ਗ੍ਰਾਮ ਦੇ ਵਾਧੇ ਨਾਲ 79681 ਰੁਪਏ ‘ਤੇ ਪਹੁੰਚ ਗਈ ਹੈ।